عربي - Arabic English Qafár af - Afar Afrikaans - Afrikanns Akan Shqip - Albanian አማርኛ - Amharic Հայերեն - Armenian অসমীয়া - Assamese Azərbaycanca - Azerbaijani Bamanankan - Bambara Bassa Bemba বাংলা - Bengali Bosanski - Bosnian Български - Bulgarian မြန်မာဘာသာ - Burmese Bisaya - Cebuano Cham Нохчий - Chechen chiCheŵa - Chewa 中文 - Chinese Адыгэбзэ - Circassian Hrvatski - Croatian Česky - Czech Dagbani Dansk - Danish فارسی دری - Dari Dendi ދިވެހި ބަސް - Dhivehi Nederlands - Dutch إستوني - Estonian Suomi - Finnish Fon Français - French Fulfulde - Fula ქართული - Georgian Deutsch - German Ελληνικά - Greek ગુજરાતી - Gujrati Kreyòl ayisyen - Haitian Creole Hausa हिन्दी - Hindi Magyar - Hungarian Igbo Indonesia - Indonesian Italiano - Italian 日本語 - Japanese Jóola - Jola ಕನ್ನಡ - Kannada Қазақша - Kazakh ភាសាខ្មែរ - Khmer Kikuyu Ikinyarwanda - Kinyarwanda Ikirundi - Kirundi 한국어 - Korean كوردی سۆرانی - kurdish كوردي kurmancî - Kurmanji Kyrgyz ລາວ - Lao latviešu - Latvian Lingala lietuvių - Lithuanian Luganda Македонски - Macedonian Maguindanaon Malagasy - Malagasy Bahasa Melayu - Malay മലയാളം - Malayalam Mandinka मराठी - Marathi Mõõré - Moore नेपाली - Nepali أنكو - NKo Norwegian ଓଡ଼ିଆ - Odia oromoo - Oromo پښتو - Pashto فارسی - Persian Polski - Polish Portuguese ਪੰਜਾਬੀ - Punjabi Română - Romanian Русский - Russian Српски - Serbian Shona සිංහල - Sinhala Slovenščina - Slovenian Soomaaliga - Somali Soninke Sesotho - Sotho Español - Spanish Kiswahili - Swahili Svenska - Swedish Tagalog Тоҷикӣ - Tajik தமிழ் - Tamil తెలుగు - Telugu ไทย - Thai ትግረኛ - Tigrinya Türkçe - Turkish Türkmen - Turkmen Ukrainian اردو - Urdu ئۇيغۇرچە - Uyghur Ўзбек - Uzbek Việt Nam - Vietnamese Wolof Yao Yorùbá - Yoruba Zarma زولو - Zulu
ਆਖਰੀ ਨਬੀ ਅਤੇ ਰਸੂਲ ਕੌਣ ਹਨ?
- الباب / الفصل
- قسم العقيدة
السؤال
س٢٣: من هو خاتم الأنبياء والمرسلين؟
ਪ੍ਰ23: ਆਖਰੀ ਨਬੀ ਅਤੇ ਰਸੂਲ ਕੌਣ ਹਨ?
الجواب
ج:هو محمد صلى الله عليه وسلم.
قال تَعَالَى:
﴿مَّا كَانَ مُحَمَّدٌ أَبَآ أَحَدٖ مِّن رِّجَالِكُمۡ وَلَٰكِن رَّسُولَ ٱللَّهِ وَخَاتَمَ ٱلنَّبِيِّـۧنَۗ﴾
[الأحزاب: ٤٠].
وقال رسول الله ﷺ:
«وأنا خاتم النبيين لا نبي بعدي»
رواه أبو داود والترمذي وغيرهما.
ਉੱਤਰ- ਮੁਹੰਮਦ ﷺ।
ਅੱਲਾਹ ਤਆਲਾ ਫ਼ਰਮਾਉਂਦਾ ਹੈ:
"(ਹੇ ਲੋਕੋ! ਸੁਣੋ ਕਿ) ਮੁਹੰਮਦ (ਸ.) ਤੁਹਾਡੇ ਲੋਕਾਂ ਵਿੱਚੋਂ ਕਿਸੇ ਦੇ ਵੀ ਪਿਤਾ ਨਹੀਂ ਪਰ ਉਹ ਅੱਲਾਹ ਦੇ ਰਸੂਲ ਅਤੇ ਸਾਰੇ ਨਬੀਆਂ ਦੇ ਸਮਾਪਕ ਹਨ (ਭਾਵ ਆਖ਼ਰੀ ਨਬੀ ਹਨ)..."
(ਸੂਰਤ ਅਲ-ਅਹਜ਼ਾਬ: 21)
ਅੱਲਾਹ ਦੇ ਰਸੂਲ ﷺ ਕਹਿੰਦੇ ਹਨ:
"ਮੈਂ ਨਬੀਆਂ ਦੇ ਸਿਲਸਿਲੇ ਨੂੰ ਖਤਮ ਕਰਨ ਵਾਲਾ ਹਾਂ, ਮੈਥੋਂ ਬਾਅਦ ਕੋਈ ਨਬੀ ਨਹੀਂ ਹੈ।"
ਅਬੁ-ਦਾਉਦ ਅਤੇ ਤਿਰਮਿਜ਼ੀ ਆਦਿ ਨੇ ਰਿਵਾਇਤ ਕੀਤੀ ਹੈ।