عربي - Arabic English Qafár af - Afar Afrikaans - Afrikanns Akan Shqip - Albanian አማርኛ - Amharic Հայերեն - Armenian অসমীয়া - Assamese Azərbaycanca - Azerbaijani Bamanankan - Bambara Bassa Bemba বাংলা - Bengali Bosanski - Bosnian Български - Bulgarian မြန်မာဘာသာ - Burmese Bisaya - Cebuano Cham Нохчий - Chechen chiCheŵa - Chewa 中文 - Chinese Адыгэбзэ - Circassian Hrvatski - Croatian Česky - Czech Dagbani Dansk - Danish فارسی دری - Dari Dendi ދިވެހި ބަސް - Dhivehi Nederlands - Dutch إستوني - Estonian Suomi - Finnish Fon Français - French Fulfulde - Fula ქართული - Georgian Deutsch - German Ελληνικά - Greek ગુજરાતી - Gujrati Kreyòl ayisyen - Haitian Creole Hausa हिन्दी - Hindi Magyar - Hungarian Igbo Indonesia - Indonesian Italiano - Italian 日本語 - Japanese Jóola - Jola ಕನ್ನಡ - Kannada Қазақша - Kazakh ភាសាខ្មែរ - Khmer Kikuyu Ikinyarwanda - Kinyarwanda Ikirundi - Kirundi 한국어 - Korean كوردی سۆرانی - kurdish كوردي kurmancî - Kurmanji Kyrgyz ລາວ - Lao latviešu - Latvian Lingala lietuvių - Lithuanian Luganda Македонски - Macedonian Maguindanaon Malagasy - Malagasy Bahasa Melayu - Malay മലയാളം - Malayalam Mandinka मराठी - Marathi Mõõré - Moore नेपाली - Nepali أنكو - NKo Norwegian ଓଡ଼ିଆ - Odia oromoo - Oromo پښتو - Pashto فارسی - Persian Polski - Polish Portuguese ਪੰਜਾਬੀ - Punjabi Română - Romanian Русский - Russian Српски - Serbian Shona සිංහල - Sinhala Slovenščina - Slovenian Soomaaliga - Somali Soninke Sesotho - Sotho Español - Spanish Kiswahili - Swahili Svenska - Swedish Tagalog Тоҷикӣ - Tajik தமிழ் - Tamil తెలుగు - Telugu ไทย - Thai ትግረኛ - Tigrinya Türkçe - Turkish Türkmen - Turkmen Ukrainian اردو - Urdu ئۇيغۇرچە - Uyghur Ўзбек - Uzbek Việt Nam - Vietnamese Wolof Yao Yorùbá - Yoruba Zarma زولو - Zulu
ਇਸ ਹਦੀਸ ਨੂੰ ਪੂਰਾ ਕਰੋ: "ਤੁਹਾਡੇ ਵਿੱਚੋਂ ਕੋਈ ਵੀ ਉਦੋਂ ਤੱਕ ਈਮਾਨ ਵਾਲਾ ਨਹੀਂ ਹੋ ਸਕਦਾ ਜਦੋਂ ਤੱਕ ਕਿ ਮੈਂ ਉਸਨੂੰ ਸਭ ਤੋਂ ਵੱਧ ਪਿਆਰਾ ਨਾ ਹੋਵਾਂ ..." ਅਤੇ ਇਸਦੇ ਕੁੱਝ ਫਾਇਦਿਆਂ ਬਾਰੇ ਦੱਸੋ।
- الباب / الفصل
- قسم الحديث
السؤال
س6: أكمل حديث: «لا يؤمن أحدكم حتى أكون أحب إليه ...»، واذكر بعض فوائده.
ਪ੍ਰ6: ਇਸ ਹਦੀਸ ਨੂੰ ਪੂਰਾ ਕਰੋ: "ਤੁਹਾਡੇ ਵਿੱਚੋਂ ਕੋਈ ਵੀ ਉਦੋਂ ਤੱਕ ਈਮਾਨ ਵਾਲਾ ਨਹੀਂ ਹੋ ਸਕਦਾ ਜਦੋਂ ਤੱਕ ਕਿ ਮੈਂ ਉਸਨੂੰ ਸਭ ਤੋਂ ਵੱਧ ਪਿਆਰਾ ਨਾ ਹੋਵਾਂ ..." ਅਤੇ ਇਸਦੇ ਕੁੱਝ ਫਾਇਦਿਆਂ ਬਾਰੇ ਦੱਸੋ।
الجواب
ج:عن أنس رَضِيَ اللَّهُ عَنْهُ، قال رسول الله صلى الله عليه وسلم:
«لا يؤمن أحدكم حتى أكون أحب إليه من والده، وولده، والناس أجمعين»
رواه البخاري ومسلم.
من فوائد الحديث:
- يجب محبة النبي صلى الله عليه وسلم أكثر من كل الناس.
- أن ذلك من كمال الإيمان.
ਉੱਤਰ- ਅਨਸ (ਰ.) ਤੋਂ ਰਿਵਾਇਤ ਹੈ ਕਿ ਅੱਲਾਹ ਦੇ ਰਸੂਲ ﷺ ਨੇ ਫਰਮਾਇਆ ਹੈ:
«ਤੁਹਾਡੇ ਵਿੱਚੋਂ ਕੋਈ ਵੀ ਉਸ ਵੇਲੇ ਤੱਕ ਈਮਾਨ ਵਾਲਾ (ਮੋਮਿਨ) ਨਹੀਂ ਹੋ ਸਕਦਾ, ਜਦੋਂ ਤੱਕ ਕਿ ਮੈਂ ਉਸ ਲਈ ਉਸਦੇ ਪਿਓ, ਉਸਦੀ ਸੰਤਾਨ ਅਤੇ ਬਾਕੀ ਸਾਰੇ ਲੋਕਾਂ ਨਾਲੋਂ ਵੱਧ ਪਿਆਰਾ ਨਾ ਹੋ ਜਾਵਾਂ।»
ਬੁਖਾਰੀ ਅਤੇ ਮੁਸਲਿਮ ਵਿੱਚ ਰਿਵਾਇਤ ਹੋਈ ਹੈ।
ਇਸ ਹਦੀਸ ਦੇ ਲਾਭ ਹਨ:
-ਅੱਲਾਹ ਦੇ ਨਬੀ ﷺ ਦੀ ਮੁਹੱਬਤ ਬਾਕੀ ਸਾਰੇ ਲੋਕਾਂ ਨਾਲੋਂ ਵੱਧ ਹੋਣੀ ਲਾਜ਼ਮੀ ਹੈ।
- ਇਹ ਈਮਾਨ ਦੇ ਮੁਕੱਮਲ (ਸੰਪੂਰਨ) ਹੋਣ ਲਈ ਜ਼ਰੂਰੀ ਹੈ।