عربي - Arabic English Qafár af - Afar Afrikaans - Afrikanns Akan Shqip - Albanian አማርኛ - Amharic Հայերեն - Armenian অসমীয়া - Assamese Azərbaycanca - Azerbaijani Bamanankan - Bambara Bassa Bemba বাংলা - Bengali Bosanski - Bosnian Български - Bulgarian မြန်မာဘာသာ - Burmese Bisaya - Cebuano Cham Нохчий - Chechen chiCheŵa - Chewa 中文 - Chinese Адыгэбзэ - Circassian Hrvatski - Croatian Česky - Czech Dagbani Dansk - Danish فارسی دری - Dari Dendi ދިވެހި ބަސް - Dhivehi Nederlands - Dutch إستوني - Estonian Suomi - Finnish Fon Français - French Fulfulde - Fula ქართული - Georgian Deutsch - German Ελληνικά - Greek ગુજરાતી - Gujrati Kreyòl ayisyen - Haitian Creole Hausa हिन्दी - Hindi Magyar - Hungarian Igbo Indonesia - Indonesian Italiano - Italian 日本語 - Japanese Jóola - Jola ಕನ್ನಡ - Kannada Қазақша - Kazakh ភាសាខ្មែរ - Khmer Kikuyu Ikinyarwanda - Kinyarwanda Ikirundi - Kirundi 한국어 - Korean كوردی سۆرانی - kurdish كوردي kurmancî - Kurmanji Kyrgyz ລາວ - Lao latviešu - Latvian Lingala lietuvių - Lithuanian Luganda Македонски - Macedonian Maguindanaon Malagasy - Malagasy Bahasa Melayu - Malay മലയാളം - Malayalam Mandinka मराठी - Marathi Mõõré - Moore नेपाली - Nepali أنكو - NKo Norwegian ଓଡ଼ିଆ - Odia oromoo - Oromo پښتو - Pashto فارسی - Persian Polski - Polish Portuguese ਪੰਜਾਬੀ - Punjabi Română - Romanian Русский - Russian Српски - Serbian Shona සිංහල - Sinhala Slovenščina - Slovenian Soomaaliga - Somali Soninke Sesotho - Sotho Español - Spanish Kiswahili - Swahili Svenska - Swedish Tagalog Тоҷикӣ - Tajik தமிழ் - Tamil తెలుగు - Telugu ไทย - Thai ትግረኛ - Tigrinya Türkçe - Turkish Türkmen - Turkmen Ukrainian اردو - Urdu ئۇيغۇرچە - Uyghur Ўзбек - Uzbek Việt Nam - Vietnamese Wolof Yao Yorùbá - Yoruba Zarma زولو - Zulu
ਇਸ ਹਦੀਸ ਨੂੰ ਪੂਰਾ ਕਰੋ: "ਉਸ ਦੀ ਕਸਮ ਜਿਸ ਦੇ ਹੱਥ ਵਿੱਚ ਮੇਰੀ ਜਾਨ ਹੈ!...", ਅਤੇ ਇਸਦੇ ਕੁੱਝ ਫਾਇਦਿਆਂ ਬਾਰੇ ਦੱਸੋ।
- الباب / الفصل
- قسم الحديث
السؤال
س8: أكمل حديث: «والذي نفسي بيده! ...»، واذكر بعض فوائده.
ਪ੍ਰ8: ਇਸ ਹਦੀਸ ਨੂੰ ਪੂਰਾ ਕਰੋ: "ਉਸ ਦੀ ਕਸਮ ਜਿਸ ਦੇ ਹੱਥ ਵਿੱਚ ਮੇਰੀ ਜਾਨ ਹੈ!...", ਅਤੇ ਇਸਦੇ ਕੁੱਝ ਫਾਇਦਿਆਂ ਬਾਰੇ ਦੱਸੋ।
الجواب
ج:عن أبي سعيد رَضِيَ اللَّهُ عَنْهُ، عن رسول الله صلى الله عليه وسلم قال:
«والذي نفسي بيده! إنها لتعدل تعدل ثلث القرآن»
رواه البخاري.
بعض فوائد الحديث:
- فضل سورة الإخلاص.
- وأنها تعدل ثلث القرآن.
ਅਬੁ-ਸਈਦ (ਰ.) ਤੋਂ ਰਿਵਾਇਤ ਹੈ ਕਿ ਰਸੂਲੁੱਲਾਹ ﷺ ਨੇ ਫਰਮਾਇਆ ਹੈ:
"ਕਸਮ ਉਸ ਅੱਲਾਹ ਦੀ ਜਿਸ ਦੇ ਹੱਥ ਵਿੱਚ ਮੇਰੀ ਜਾਨ ਹੈ!" ਇਹ (ਸੂਰਤ ਇਖ਼ਲਾਸ) ਕੁਰਆਨ ਦੇ ਤਿਹਾਈ ਹਿੱਸੇ ਦੇ ਬਰਾਬਰ ਹੈ।”
ਬੁਖ਼ਾਰੀ ਵਿੱਚ ਰਿਵਾਇਤ ਹੋਈ ਹੈ।
ਹਦੀਸ ਦੇ ਕੁੱਝ ਫਾਇਦੇ:
- ਇਸ ਹਦੀਸ ਰਾਹੀਂ ਸੂਰਤ ਇਖਲਾਸ ਦੀ ਫਜ਼ੀਲਤ (ਮਹੱਤਤਾ) ਬਾਰੇ ਪਤਾ ਚੱਲਦਾ ਹੈ।
- ਇਹ ਸੂਰਤ ਇੱਕ ਤਿਹਾਈ ਕੁਰਆਨ ਦੇ ਬਰਾਬਰ ਹੈ।