السؤال
س٢٢: ما هي الغيبة؟
ਪ੍ਰ22: ਗੀਬਤ (ਨਿੰਦਣਾ) ਕਿਸਨੂੰ ਕਹਿੰਦੇ ਹਨ?
الجواب
ج:هي ذِكْرُ أخيك المسلم بما يكره وهو غائب.
- قال تَعَالَى:
﴿وَلَا يَغْتَبْ بَعْضُكُمْ بَعْضًا أَيُحِبُّ أَحَدُكُمْ أَنْ يَأْكُلَ لَحْمَ أَخِيهِ مَيْتًا فَكَرِهْتُمُوهُ وَاتَّقُوا اللَّهَ إِنَّ اللَّهَ تَوَّابٌ رَحِيمٌ﴾
[الحجرات: ١٢].
ਉੱਤਰ- ਗੀਬਤ: ਆਪਣੇ ਮੁਸਲਮਾਨ ਭਾਈ ਦੀ ਗੈਰ-ਹਾਜ਼ਰੀ ਵਿੱਚ ਕੋਈ ਅਜਿਹੀ ਗੱਲ ਕਰਨਾ ਜੋ ਉਸਨੂੰ ਪਸੰਦ ਨਾ ਹੋਵੇ।
ਅੱਲਾਹ ਤਆਲਾ ਫ਼ਰਮਾਉਂਦਾ ਹੈ:
"ਹੇ ਈਮਾਨ ਵਾਲਿਓ! ਬਹੁਤੇ ਗੁਮਾਨ ਕਰਨ ਤੋਂ ਬਚੋ ਕਿਉਂ ਜੋ ਕਈ ਗੁਮਾਨ ਤਾਂ ਗੁਨਾਹ ਹੁੰਦੇ ਹਨ। ਤੁਸੀਂ ਇੱਕ ਦੂਜੇ ਦੀ ਟੋਹ ਵਿੱਚ ਨਾ ਰਹੋ ਅਤੇ ਨਾ ਹੀ ਤੁਹਾਡੇ ਵਿੱਚੋਂ ਕੋਈ ਕਿਸੇ ਦੀ ਚੁਗ਼ਲੀ ਕਰੇ। ਕੀ ਤੁਹਾਡੇ ਵਿੱਚੋਂ ਕੋਈ ਆਪਣੇ ਮਰੇ ਹੋਏ ਭਰਾ ਦਾ ਮਾਸ ਖਾਣਾ ਪਸੰਦ ਕਰੇਗਾ? ਸਗੋਂ ਤੁਹਾਨੂੰ ਤਾਂ ਇਸ ਤੋਂ ਘਿਰਣਾ ਆਵੇਗੀ । ਅੱਲਾਹ ਤੋਂ ਡਰੋ (ਜੇ ਕੋਈ ਪਾਪ ਹੋ ਗਿਆ ਤਾਂ ਤੌਬਾ ਕਰੋ) ਬੇਸ਼ੱਕ ਅੱਲਾਹ ਤੌਬਾ ਕਬੂਲਣ ਵਾਲਾ ਅਤੇ ਮਿਹਰਬਾਨ ਹੈ।"
(ਸੂਰਤ ਅਲ-ਹੁਜਰਾਤ: 11)