Skip to content

ਵੁਜ਼ੂ ਕਰਨ ਤੋਂ ਬਾਅਦ ਦੀ ਕੀ ਦੁਆ ਹੈ?

الباب / الفصل
قسم الأدعية والأذكار

السؤال

س١٢: ما هو الذكر بعد الفراغ من الوضوء؟

ਪ੍ਰ12: ਵੁਜ਼ੂ ਕਰਨ ਤੋਂ ਬਾਅਦ ਦੀ ਕੀ ਦੁਆ ਹੈ?

الجواب

ج:«أشهد أن لا إله إلا الله وحده لا شريك له، وأشهد أن محمدًا عبده ورسوله»

رواه مسلم.

ਉੱਤਰ- "ਅਸ਼ਹਦੁ ਅੱਲਾ ਇਲਾਹਾ ਇੱਲੱਲਾਹੁ ਵਾਹਦਾਹੁ ਲਾ ਸ਼ਰੀਕਾ ਲਹੁ, ਵਾ ਅਸ਼ਹਦੁ ਅੱਨਾ ਮੁਹੰਮਦਨ ਅਬਦੁਹੁ ਵਾ ਰਸੂਲੁਹ।" (ਮੈਂ ਗਵਾਹੀ ਦਿੰਦਾ ਹਾਂ ਕਿ ਅੱਲਾਹ ਤੋਂ ਇਲਾਵਾ ਕੋਈ ਸੱਚਾ ਮਾਬੂਦ ਨਹੀਂ, ਉਹ ਇਕੱਲਾ ਹੈ, ਉਸ ਦਾ ਕੋਈ ਸ਼ਰੀਕ (ਸਾਂਝੀ) ਨਹੀਂ। ਅਤੇ ਮੈਂ ਗਵਾਹੀ ਦਿੰਦਾ ਹਾਂ ਕਿ ਮੁਹੰਮਦ ﷺ ਉਸ ਦੇ ਬੰਦੇ ਅਤੇ ਰਸੂਲ ਹਨ।)

ਇਮਾਮ ਮੁਸਲਿਮ ਨੇ ਰਿਵਾਇਤ ਕੀਤਾ ਹੈ।