Skip to content

السؤال

س۱۸: ما شروط التوبة الصحيحة؟

ਪ੍ਰ18: ਸੱਚੀ ਤੌਬਾ ਦੀਆਂ ਕੀ ਸ਼ਰਤਾਂ ਹਨ?

الجواب

ج:١. الإقلاع عن الذنب.

  1. الندم على ما فات.
  2. العزم على عدم العودة إليه.
  3. رد الحقوق والمظالم لأهلها.
  • قال تَعَالَى:

﴿وَٱلَّذِينَ إِذَا فَعَلُواْ فَٰحِشَةً أَوۡ ظَلَمُوٓاْ أَنفُسَهُمۡ ذَكَرُواْ ٱللَّهَ فَٱسۡتَغۡفَرُواْ لِذُنُوبِهِمۡ وَمَن يَغۡفِرُ ٱلذُّنُوبَ إِلَّا ٱللَّهُ وَلَمۡ يُصِرُّواْ عَلَىٰ مَا فَعَلُواْ وَهُمۡ يَعۡلَمُونَ﴾

[آل عمران: ١٣٥].

ਉੱਤਰ- 1. ਗੁਨਾਹਾਂ ਨੂੰ ਪੂਰੇ ਤਰੀਕੇ ਛੱਡ ਦੇਣਾ।

  1. ਆਪਣੇ ਕੀਤੇ 'ਤੇ ਪਛਤਾਵਾ ਕਰਨਾ।
  2. ਦੁਬਾਰਾ ਗੁਨਾਹ ਨਾ ਕਰਨ ਦਾ ਪੱਕਾ ਇਰਾਦਾ ਕਰਨਾ।
  3. ਜ਼ੁਲਮ ਨਾਲ ਹਥਿਆਏ ਲੋਕਾਂ ਦੇ ਹੱਕਾਂ ਨੂੰ ਉਨ੍ਹਾਂ ਦੇ ਮਾਲਕਾਂ ਦੇ ਹਵਾਲੇ ਕਰਨਾ।

ਅੱਲਾਹ ਤਆਲਾ ਫ਼ਰਮਾਉਂਦਾ ਹੈ:

"ਜਦੋਂ ਉਹਨਾਂ (ਨੇਕ ਲੋਕਾਂ) ਤੋਂ ਕੋਈ ਅਸ਼ਲੀਲ ਹਰਕਤ ਹੋ ਜਾਂਦੀ ਹੈ ਜਾਂ (ਕੋਈ ਪਾਪ ਕਰਕੇ) ਆਪਣੇ ਉੱਤੇ ਜ਼ੁਲਮ ਕਰ ਬੈਠਦੇ ਹਨ ਤਾਂ (ਉਸੇ ਵੇਲੇ) ਅੱਲਾਹ ਨੂੰ ਯਾਦ ਕਰਦੇ ਹਨ ਅਤੇ ਆਪਣੇ ਗੁਨਾਹਾਂ ਲਈ ਖਿਮਾ ਚਾਹੁੰਦੇ ਹਨ। ਹਕੀਕਤ ਵਿੱਚ ਅੱਲਾਹ ਤੋਂ ਇਲਾਵਾ ਹੋਰ ਕੌਣ ਹੈ ਜਿਹੜਾ ਗੁਨਾਹਾਂ ਨੂੰ ਬਖ਼ਸ਼ ਸਕਦਾ ਹੈ ਅਤੇ ਇਹ ਨੇਕ ਲੋਕ ਜਾਣਦੇ ਹੋਏ ਆਪਣੀ ਕਰਨੀ ਉੱਤੇ ਅੜੀ ਨਹੀਂ ਕਰਦੇ।"

(ਸੂਰਤ ਆਲੇ-ਇਮਰਾਨ: 19)