1 : 2
ٱلۡحَمۡدُ لِلَّهِ رَبِّ ٱلۡعَٰلَمِينَ
ਸਾਰੀਆਂ ਤਾਰੀਫ਼ਾਂ ਤੇ ਸ਼ੁਕਰਾਨੇ ਉਸ ਅੱਲਾਹ ਲਈ ਹਨ ਜਿਹੜਾ ਕੁੱਲ ਜਹਾਨਾਂ ਦਾ ਰੱਬ ਹੈ।
Explanation & meanings · 1
- ‘ਰਬ’ ਅੱਲਾਹ ਦੇ ਸਿਫ਼ਾਤੀ (ਗੁਣਵਾਨ) ਨਾਵਾਂ ਵਿਚੋਂ ਹੇ। ਇਸ ਦਾ ਅਰਥ ਹੈ ਸਾਰੀ ਸਰਿਸ਼ਟੀ ਭਾਵ ਦੁਨੀਆਂ ਜਹਾਨ ਦਾ ਪਾਲਣਹਾਰ, ਸਿਰਜਣਹਾਰ, ਹਾਕਮ, ਸਰਿਸ਼ਟੀ ਦੀ ਦੇਖਭਾਲ, ਸ਼ਾਸਨ ਚਲਾਉਣ ਵਾਲਾ ਅਤੇ ਦਾਤਾ ਆਦਿ।