1 : 5 إِيَّاكَ نَعۡبُدُ وَإِيَّاكَ نَسۡتَعِينُ ਅਸੀਂ ਤੇਰੀ ਹੀ ਇਬਾਦਤ ਕਰਦੇ ਹਾਂ ਅਤੇ ਤੇਥੋਂ ਹੀ (ਹਰ ਪ੍ਰਕਾਰ ਦੀ) ਮਦਦ ਚਾਹੁੰਦੇ ਹਾਂ।