Skip to content
يُونس /

ਆਇਤ 106

10 : 106

ਆਇਤ 106 of يُونس (10 : 106). This page carries the verse in the Uthmani script with a translation of its meaning, at a stable URL that can be cited on its own.

يُونس ਆਇਤਾਂ 109
ਸੂਰਤ · يُونس
ਪੰਜਾਬੀ · Arif
10 : 106

وَلَا تَدۡعُ مِن دُونِ ٱللَّهِ مَا لَا يَنفَعُكَ وَلَا يَضُرُّكَۖ فَإِن فَعَلۡتَ فَإِنَّكَ إِذٗا مِّنَ ٱلظَّٰلِمِينَ

ਤੁਸੀਂ ਅੱਲਾਹ ਨੂੰ ਛੱਡ ਕੇ ਉਹਨਾਂ ਨੂੰ ਨਾ ਸੱਦੋ ਜੋ ਨਾ ਤਾਂ ਤੁਹਾਨੂੰ ਕੋਈ ਲਾਭ ਪਹੁੰਚਾ ਸਕਦੇ ਹਨ ਅਤੇ ਨਾ ਹੀ ਕੋਈ ਨੁਕਸਾਨ ਪਹੁੰਚਾ ਸਕਦੇ ਹਨ। ਜੇ ਤੁਸੀਂ ਅਜਿਹਾ ਕਰੋਗੇ ਤਾਂ ਤੁਸੀਂ ਉਸ ਸਮੇਂ ਜ਼ਾਲਮਾਂ ਵਿਚ ਹੋ ਜਾਵੋਗੇ।

Explanation & meanings · 1
  1. ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 165/2