Skip to content
يُونس /

ਆਇਤ 2

10 : 2
يُونس ਆਇਤਾਂ 109
ਸੂਰਤ · يُونس
ਪੰਜਾਬੀ · Arif
10 : 2

أَكَانَ لِلنَّاسِ عَجَبًا أَنۡ أَوۡحَيۡنَآ إِلَىٰ رَجُلٖ مِّنۡهُمۡ أَنۡ أَنذِرِ ٱلنَّاسَ وَبَشِّرِ ٱلَّذِينَ ءَامَنُوٓاْ أَنَّ لَهُمۡ قَدَمَ صِدۡقٍ عِندَ رَبِّهِمۡۗ قَالَ ٱلۡكَٰفِرُونَ إِنَّ هَٰذَا لَسَٰحِرٞ مُّبِينٌ

ਕੀ ਇਹ (ਮੱਕੇ ਦੇ) ਲੋਕਾਂ ਨੂੰ ਇਸ ਗੱਲ ਦੀ ਹੈਰਾਨੀ ਹੈ ਕਿ ਅਸੀਂ ਉਹਨਾਂ ਵਿੱਚੋਂ ਹੀ ਇਕ ਵਿਅਕਤੀ (ਹਜ਼ਰਤ ਮੁਹੰਮਦ) ਕੋਲ ਆਪਣੀ ਵਹੀ ਭੇਜੀ ਕਿ ਉਹ ਸਾਰੇ ਲੋਕਾਂ ਨੂੰ (ਰੱਬ ਦੇ ਅਜ਼ਾਬ ਤੋਂ) ਡਰਾਵੇ ਅਤੇ ਜਿਹੜੇ ਈਮਾਨ ਲੈ ਆਉਣ ਉਹਨਾਂ ਨੂੰ (ਸਵਰਗਾਂ ਦੀਆਂ) ਖ਼ੁਸ਼ਖ਼ਬਰੀਆਂ ਸੁਣਾਵੇ। ਬੇਸ਼ੱਕ ਉਹਨਾਂ ਦੇ ਰੱਬ ਕੋਲ ਉਹਨਾਂ ਲਈ ਹੱਕ-ਸੱਚ (ਨੂੰ ਮੰਨਣ ਵਾਲਿਆਂ) ਦਾ ਉੱਚਾ ਮਰਤਬਾ ਹੈ, ਪਰ ਕਾਫ਼ਿਰ ਆਖਦੇ ਹਨ ਕਿ ਇਹ ਵਿਅਕਤੀ (ਮੁਹੰਮਦ ਸ:) ਤਾਂ ਇਕ ਜਾਦੂਗਰ ਹੈ।

Explanation & meanings · 1
  1. ਵੇਖੋ ਸੂਰਤ ਅਨ-ਨਿਸਾ, ਹਾਸ਼ੀਆ ਆਇਤ 163/4