10 : 21
وَإِذَآ أَذَقۡنَا ٱلنَّاسَ رَحۡمَةٗ مِّنۢ بَعۡدِ ضَرَّآءَ مَسَّتۡهُمۡ إِذَا لَهُم مَّكۡرٞ فِيٓ ءَايَاتِنَاۚ قُلِ ٱللَّهُ أَسۡرَعُ مَكۡرًاۚ إِنَّ رُسُلَنَا يَكۡتُبُونَ مَا تَمۡكُرُونَ
ਜਦੋਂ ਅਸੀਂ ਉਹਨਾਂ (ਕਾਫ਼ਿਰਾਂ) ਨੂੰ ਕਿਸੇ ਬਿਪਤਾ ਮਗਰੋਂ ਆਪਣੀ ਮਿਹਰ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਝੱਟ ਸਾਡੀਆਂ ਆਇਤਾਂ (ਹੁਕਮਾਂ) ਪ੍ਰਤੀ ਚਾਲਬਾਜ਼ੀਆਂ ਸ਼ੁਰੂ ਕਰ ਦਿੰਦੇ ਹਨ। (ਹੇ ਨਬੀ!) ਉਹਨਾਂ ਨੂੰ ਆਖੋ ਕਿ ਅੱਲਾਹ ਤੁਹਾਥੋਂ ਕੀਤੇ ਵੱਧ ਚਾਲਾਂ ਚੱਲਣ ਵਿਚ ਤੇਜ਼ ਹੈ। ਬੇਸ਼ੱਕ ਸਾਡੇ ਫ਼ਰਿਸ਼ਤੇ ਤੁਹਾਡੀਆਂ ਸਾਰੀਆਂ ਚਾਲਬਾਜ਼ੀਆਂ ਨੂੰ ਲਿਖ ਰਹੇ ਹਨ।
Explanation & meanings · 1
- ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 66/6