Skip to content
يُونس /

ਆਇਤ 22

10 : 22

ਆਇਤ 22 of يُونس (10 : 22). This page carries the verse in the Uthmani script with a translation of its meaning, at a stable URL that can be cited on its own.

يُونس ਆਇਤਾਂ 109
ਸੂਰਤ · يُونس
ਪੰਜਾਬੀ · Arif
10 : 22

هُوَ ٱلَّذِي يُسَيِّرُكُمۡ فِي ٱلۡبَرِّ وَٱلۡبَحۡرِۖ حَتَّىٰٓ إِذَا كُنتُمۡ فِي ٱلۡفُلۡكِ وَجَرَيۡنَ بِهِم بِرِيحٖ طَيِّبَةٖ وَفَرِحُواْ بِهَا جَآءَتۡهَا رِيحٌ عَاصِفٞ وَجَآءَهُمُ ٱلۡمَوۡجُ مِن كُلِّ مَكَانٖ وَظَنُّوٓاْ أَنَّهُمۡ أُحِيطَ بِهِمۡ دَعَوُاْ ٱللَّهَ مُخۡلِصِينَ لَهُ ٱلدِّينَ لَئِنۡ أَنجَيۡتَنَا مِنۡ هَٰذِهِۦ لَنَكُونَنَّ مِنَ ٱلشَّٰكِرِينَ

ਉਹ ਅੱਲਾਹ ਹੀ ਹੈ ਜਿਹੜਾ ਤੁਹਾਨੂੰ ਥਲ ਤੇ ਜਲ ਵਿਚ ਤੋਰਦਾ ਹੈ ਇੱਥੋਂ ਤਕ ਕਿ ਜਦੋਂ ਤੁਸੀਂ ਕਿਸ਼ਤੀਆਂ ਵਿਚ ਹੁੰਦੇ ਹੋ ਅਤੇ ਉਹ ਬੇੜੀਆਂ ਲੋਕਾਂ ਨੂੰ ਹਵਾਂ ਦੇ ਅਨੁਕੂਲ ਲੈਕੇ ਚਲਦੀਆਂ ਹਨ ਅਤੇ ਤਾਂ ਉਸ ਵੇਲੇ ਇਹਨਾਂ (ਹਵਾਵਾਂ) ਤੋਂ ਸਾਰੇ ਲੋਕ ਖ਼ੁਸ਼ ਹੁੰਦੇ ਹਨ। ਪਰ ਅਚਣਚੇਤ ਉਹਨਾਂ ਉੱਤੇ ਇਕ ਤੇਜ਼ ਹਵਾ ਦਾ ਝੱਖੜ ਆਉਂਦਾ ਹੈ ਅਤੇ ਹਰ ਪਾਸਿਓਂ ਉਹਨਾਂ ’ਤੇ ਲਹਿਰਾਂ ਦੀਆਂ ਚਪੇੜਾਂ ਪੈਣ ਲੱਗਦੀਆਂ ਹਨ ਅਤੇ ਇਹ ਸਮਝਦੇ ਹਨ ਕਿ ਹੁਣ ਅਸੀਂ (ਤੂਫਾਨ ਵਿਚ) ਫਸ ਗਏ, ਉਸ ਸਮੇਂ ਸਾਰੇ ਹੀ ਸਵਾਰ ਕੇਵਲ ਤੇ ਕੇਵਲ ਅੱਲਾਹ ਨੂੰ ਹੀ ਬੇਨਤੀਆਂ ਕਰਦੇ ਹਨ ਕਿ ਜੇ ਤੂੰ ਸਾ` ਇਸ ਬਿਪਤਾ ਤੋਂ ਬਚਾ ਲਵੇਂ ਤਾਂ ਅਸੀਂ ਤੇਰੇ ਸ਼ੁਕਰ ਗੁਜ਼ਾਰ ਬੰਦੇ ਬਣਕੇ ਰਹਾਂਗੇ।

Explanation & meanings · 1
  1. ਵੇਖੋ ਸੂਰਤ ਬਨੀ ਇਸਰਾਈਲ, ਹਾਸ਼ੀਆ ਆਇਤ 67/17