10 : 54
وَلَوۡ أَنَّ لِكُلِّ نَفۡسٖ ظَلَمَتۡ مَا فِي ٱلۡأَرۡضِ لَٱفۡتَدَتۡ بِهِۦۗ وَأَسَرُّواْ ٱلنَّدَامَةَ لَمَّا رَأَوُاْ ٱلۡعَذَابَۖ وَقُضِيَ بَيۡنَهُم بِٱلۡقِسۡطِ وَهُمۡ لَا يُظۡلَمُونَ
ਜੇਕਰ ਹਰ ਜ਼ਾਲਮ ਵਿਅਕਤੀ ਦੇ ਕੋਲ (ਸਾਰੇ) ਸੰਸਾਰ ਦਾ ਮਾਲ ਹੋਵੇ ਤਾਂ ਉਹ ਨਰਕ ਦੇ ਅਜ਼ਾਬ ਤੋਂ ਬਚਣ ਲਈ ਸਭ ਕੁੱਝ ਫ਼ਿਦਿਆ (ਛੁਡਵਾਈ ਵਜੋਂ) ਵਿਚ ਦੇ ਦੇਵੇ। ਜਦੋਂ ਇਹ (ਅਪਰਾਧੀ) ਅਜ਼ਾਬ ਨੂੰ ਵੇਖਣਗੇ ਤਾਂ ਉਹ ਆਪਣੇ ਦਿਲੋਂ ਵੀ ਤੇ ਜ਼ਾਹਰੋਂ ਵੀ ਸ਼ਰਮਿੰਦਗੀ ਦਾ ਪ੍ਰਗਟਾਵਾ ਕਰਨਗੇ। ਅਤੇ ਉਹਨਾਂ ਦਾ ਫ਼ੈਸਲਾ ਇੰਨਸਾਫ਼ ਨਾਲ ਹੋਵੇਗਾ, ਕਿਸੇ ਪ੍ਰਕਾਰ ਦੀ ਵਧੀਕੀ ਨਹੀਂ ਹੋਵੇਗੀ।
Explanation & meanings · 1
- ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 91/3