10 : 86 وَنَجِّنَا بِرَحۡمَتِكَ مِنَ ٱلۡقَوۡمِ ٱلۡكَٰفِرِينَ ਅਤੇ ਤੂੰ ਸਾਨੂੰ ਆਪਣੀਆਂ ਮਿਹਰਾਂ ਸਦਕੇ ਕਾਫ਼ਿਰਾਂ ਤੋਂ ਛੁਟਕਾਰਾ ਦੇ।