10 : 94
فَإِن كُنتَ فِي شَكّٖ مِّمَّآ أَنزَلۡنَآ إِلَيۡكَ فَسۡـَٔلِ ٱلَّذِينَ يَقۡرَءُونَ ٱلۡكِتَٰبَ مِن قَبۡلِكَۚ لَقَدۡ جَآءَكَ ٱلۡحَقُّ مِن رَّبِّكَ فَلَا تَكُونَنَّ مِنَ ٱلۡمُمۡتَرِينَ
ਜੇਕਰ ਤੁਸੀਂ (ਹੇ ਨਬੀ!) ਇਸ (.ਕੁਰਆਨ) ਪ੍ਰਤੀ ਕਿਸੇ ਸ਼ੱਕ ਵਿਚ ਹੋਵੋਂ ਜਿਹੜਾ ਅਸੀਂ ਤੁਹਾਡੇ ਉੱਤੇ ਨਾਜ਼ਿਲ ਕੀਤਾ ਹੈ ਤਾਂ ਤੁਸੀਂ ਉਹਨਾਂ ਲੋਕਾਂ ਤੋਂ ਪੁੱਛ ਲਵੋ ਜਿਹੜੇ ਤੁਹਾਥੋਂ ਪਹਿਲੀਆਂ ਕਿਤਾਬਾ (ਤੌਰੈਤ, ਇੰਜੀਲ) ਨੂੰ ਪੜ੍ਹਦੇ ਹਨ ਕਿ ਬੇਸ਼ੱਕ ਤੁਹਾਡੇ ਕੋਲ ਤੁਹਾਡੇ ਰੱਬ ਵੱਲੋਂ ਹੱਕ ਆ ਗਿਆ ਹੈ। ਸੋ ਤੁਸੀਂ ਕਦੇ ਵੀ ਸ਼ੱਕ ਕਰਨ ਵਾਲਿਆਂ ਵਿੱਚੋਂ ਨਾ ਹੋ ਜਾਣਾ।
Explanation & meanings · 1
- ਵੇਖੋ ਸੂਰਤ ਅਲ-ਆਰਾਫ਼, ਹਾਸ਼ੀਆ ਆਇਤ 157/7