Skip to content
ਅਤ-ਤਕਾਸੁਰ /

ਆਇਤ 8

102 : 8

ਆਇਤ 8 of ਅਤ-ਤਕਾਸੁਰ (102 : 8). This page carries the verse in the Uthmani script with a translation of its meaning, at a stable URL that can be cited on its own.

ਅਤ-ਤਕਾਸੁਰ ਆਇਤਾਂ 8
102 : 8

ثُمَّ لَتُسۡـَٔلُنَّ يَوۡمَئِذٍ عَنِ ٱلنَّعِيمِ

ਉਸ ਦਿਨ ਤੁਹਾਥੋਂ (ਰੱਬ ਵੱਲੋਂ ਦਿੱਤੀਆਂ ਗਈਆਂ) ਨਿਅਮਤਾਂ ਪ੍ਰਤੀ ਜ਼ਰੂਰ ਪੁੱਛਿਆ ਜਾਵੇਗਾ।

Explanation & meanings · 1
  1. ਸੰਸਾਰ ਵਿਚ ਮਨੁੱਖ ਨੂੰ ਜਿਹੜੀਆਂ ਵੀ ਨਿਅਮਤਾਂ ਮਿਲੀਆਂ ਹੋਇਆ ਹਨ ਪਰਲੋਕ ਵਿਚ ਇਹਨਾਂ ਦੇ ਬਾਰੇ ਪੁੱਛਿਆ ਜਾਵੇਗਾ। ਜਿਵੇਂ ਹਜ਼ਰਤ ਅਬੂ-ਹੁਰੈਰਾ ਦੱਸਦੇ ਹਨ ਕਿ ਇਕ ਹਦੀਸ ਅਨੁਸਾਰ ਇਕ ਵਾਰ ਰਾਤ ਜਾਂ ਦਿਨ ਦਾ ਸਮਾਂ ਸੀ ਅੱਲਾਹ ਦੇ ਰਸੂਲ (ਸ:) ਬਾਹਰ ਆਏ ਤਾਂ ਹਜ਼ਰਤ ਅਬੂਬਕਰ ਤੇ ਹਜ਼ਰਤ ਉਮਰ (ਰਜ਼:) ਨੇ ਵੇਖਿਆ ਤੇ ਉਹਨਾਂ ਤੋਂ ਪੁੱਛਿਆ, ਇਸ ਸਮੇਂ ਤੁਸੀਂ ਬਾਹਰ ਕਿਉਂ ਆਏ ਹੋ? ਉਹਨਾਂ ਨੇ ਜਵਾਬ ਦਿੱਤਾ ਕਿ ਭੁੱਖ ਕਾਰਨ ਹੇ ਅੱਲਾਹ ਦੇ ਰਸੂਲ!