Skip to content
ਸੂਰਤਾਂ ਦੀ ਸੂਚੀ /

الهُمَزة

الهُمَزة is chapter 104 of the Quran and has 9 verses. This page presents it in full in the Uthmani script, with a verse-by-verse translation of its meaning.

9 ਆਇਤਾਂ ਸੂਰਤ ਨੰਬਰ 104
ਆਇਤ ਉੱਤੇ ਜਾਓ
ਪੰਜਾਬੀ · Arif
بِسْمِ ٱللَّهِ ٱلرَّحْمَٰنِ ٱلرَّحِيمِ

وَيۡلٞ لِّكُلِّ هُمَزَةٖ لُّمَزَةٍ

ਹਰ ਤਾਅਨੇ-ਮਿਹਨੇ ਦੇਣ ਵਾਲੇ ਤੇ ਬੁਰਾਈਆਂ ਦੀ ਟੋਹ ਵਿਚ ਰਹਿਣ ਵਾਲੇ (ਵਿਅਕਤੀ) ਲਈ ਤਬਾਹੀ ਹੈ।

Explanation & meanings · 1
  1. ਵੇਖੋ ਸੂਰਤ ਹੁਜਰਾਤ, ਹਾਸ਼ੀਆ ਆਇਤ 12/49

ٱلَّذِي جَمَعَ مَالٗا وَعَدَّدَهُۥ

(ਅਤੇ ਉਸ ਲਈ ਵੀ) ਜਿਸ ਨੇ ਧਨ-ਦੌਲਤ ਨੂੰ ਜੋੜ੍ਹਿਆ ਅਤੇ ਉਸ ਨੂੰ ਗਿਣ ਗਿਣ ਰੱਖਿਆ।

يَحۡسَبُ أَنَّ مَالَهُۥٓ أَخۡلَدَهُۥ

ਉਹ ਸਮਝਦਾ ਹੈ ਕਿ ਉਸ ਦਾ ਮਾਲ ਉਸ ਨੂੰ ਸਦਾ ਲਈ ਜੀਊਂਦਾ ਰੱਖੇਗਾ।

كَلَّاۖ لَيُنۢبَذَنَّ فِي ٱلۡحُطَمَةِ

ਬਿਲਕੁਲ ਵੀ ਨਹੀਂ, ਉਸ ਨੂੰ ਜ਼ਰੂਰ ਹੀ ‘ਹੋਤਾਮਾਂ’ ਵਿਚ ਸੁੱਟਿਆ ਜਾਵੇਗਾ।

وَمَآ أَدۡرَىٰكَ مَا ٱلۡحُطَمَةُ

ਅਤੇ ਤੁਹਾਨੂੰ ਕੀ ਪਤਾ ਹੈ ਕਿ ਉਹ (ਹੋਤਾਮਾਂ) ਕੀ ਹੈ ?