Skip to content
المَاعُون /

ਆਇਤ 2

107 : 2
المَاعُون ਆਇਤਾਂ 7
ਸੂਰਤ · المَاعُون
ਪੰਜਾਬੀ · Arif
107 : 2

فَذَٰلِكَ ٱلَّذِي يَدُعُّ ٱلۡيَتِيمَ

ਇਹ ਉਹ ਵਿਅਕਤੀ ਰੁ ਜਿਹੜਾ (ਯਤੀਮ) ਨੂੰ ਧੱਕੇ ਦਿੰਦਾਂ ਹੈ।

Explanation & meanings · 1
  1. ਮਸਕੀਨ ਤੇ ਗ਼ਰੀਬ ਨੂੰ ਭੋਜਨ ਕਰਾਉਣ ਦੀ ਬਹੁਤ ਵੱਡੀ ਮਹੱਤਤਾ ਹੈ ਇਸ ਲਈ ਵੀ ਪ੍ਰੇਰਿਤ ਕੀਤਾ ਗਿਆ ਹੈ। ਸੋ ਰਸੂਲ (ਸ:) ਨੇ ਫ਼ਰਮਾਇਆ ਕਿ ਵਿਧਵਾ ਤੇ ਮੁਥਾਜ ਦੀ ਦੇਖ ਭਾਲ ਦੀ ਕੋਸ਼ਿਸ਼ ਕਰਨ ਵਾਲਾ ਅੱਲਾਹ ਦੀ ਰਾਹ ਵਿਖੇ ਜਿਹਾਦ ਕਰਨ ਵਾਲੇ ਜਾਂ ਸਾਰੀ ਰਾਤ ਨਮਾਜ਼ ਲਈ ਖੜਾ ਹੋਣ ਤੇ ਰੋਜ਼ਾ ਰੱਖਣ ਦੇ ਬਰਾਬਰ ਹੈ। (ਸਹੀ ਬੁਖ਼ਾਰੀ, ਹਦੀਸ: 5353)