Skip to content
يُوسُف /

ਆਇਤ 38

12 : 38

ਆਇਤ 38 of يُوسُف (12 : 38). This page carries the verse in the Uthmani script with a translation of its meaning, at a stable URL that can be cited on its own.

يُوسُف ਆਇਤਾਂ 111
ਸੂਰਤ · يُوسُف
ਪੰਜਾਬੀ · Arif
12 : 38

وَٱتَّبَعۡتُ مِلَّةَ ءَابَآءِيٓ إِبۡرَٰهِيمَ وَإِسۡحَٰقَ وَيَعۡقُوبَۚ مَا كَانَ لَنَآ أَن نُّشۡرِكَ بِٱللَّهِ مِن شَيۡءٖۚ ذَٰلِكَ مِن فَضۡلِ ٱللَّهِ عَلَيۡنَا وَعَلَى ٱلنَّاسِ وَلَٰكِنَّ أَكۡثَرَ ٱلنَّاسِ لَا يَشۡكُرُونَ

ਮੈਂ ਤਾਂ ਆਪਣੇ ਪਿਓ ਦਾਦਾ ਇਬਰਾਹੀਮ, ਇਸਹਾਕ ਤੇ ਯਾਕੂਬ ਦੇ ਧਰਮ ਦੀ ਪੈਰਵੀ ਕਰਦਾਂ ਹਾਂ। ਸਾਡੇ ਲਈ ਜਾਇਜ਼ ਨਹੀਂ ਕਿ ਅਸੀਂ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਸ਼ਰੀਕ ਬਣਾਈਏ। ਸਾਡੇ ’ਤੇ ਅਤੇ ਸਾਰੇ ਹੀ ਦੂਜੇ ਲੋਕਾਂ ’ਤੇ ਅੱਲਾਹ ਦਾ ਇਹ ਵਿਸ਼ੇਸ਼ ਫ਼ਜ਼ਲ ਹੈ, ਪਰੰਤੂ ਬਥੇਰੇ ਲੋਕ ਨਾ-ਸ਼ੁਕਰੀ ਕਰਦੇ ਹਨ।

Explanation & meanings · 1
  1. ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 135/2