Skip to content
الرَّعد /

ਆਇਤ 11

13 : 11

ਆਇਤ 11 of الرَّعد (13 : 11). This page carries the verse in the Uthmani script with a translation of its meaning, at a stable URL that can be cited on its own.

الرَّعد ਆਇਤਾਂ 43
ਸੂਰਤ · الرَّعد
ਪੰਜਾਬੀ · Arif
13 : 11

لَهُۥ مُعَقِّبَٰتٞ مِّنۢ بَيۡنِ يَدَيۡهِ وَمِنۡ خَلۡفِهِۦ يَحۡفَظُونَهُۥ مِنۡ أَمۡرِ ٱللَّهِۗ إِنَّ ٱللَّهَ لَا يُغَيِّرُ مَا بِقَوۡمٍ حَتَّىٰ يُغَيِّرُواْ مَا بِأَنفُسِهِمۡۗ وَإِذَآ أَرَادَ ٱللَّهُ بِقَوۡمٖ سُوٓءٗا فَلَا مَرَدَّ لَهُۥۚ وَمَا لَهُم مِّن دُونِهِۦ مِن وَالٍ

ਉਸ (ਮਨੁੱਖ) ਲਈ ਵਾਰੀ-ਵਾਰੀ ਆਉਣ ਵਾਲੇ ਫ਼ਰਿਸ਼ਤੇ ਹਨ ਜਿਹੜੇ ਉਸ ਦੇ ਅੱਗੇ-ਪਿੱਛੇ ਲੱਗੇ ਹੋਏ ਹਨ ਅੱਲਾਹ ਦੇ ਹੁਕਮ ਨਾਲ ਉਸ ਦੀ ਦੇਖ-ਭਾਲ ਕਰਦੇ ਹਨ। ਅੱਲਾਹ ਕਿਸੇ ਕੌਮ ਦੀ ਹਾਲਤ ਉਦੋਂ ਤਕ ਨਹੀਂ ਬਦਲਦਾ ਜਦੋਂ ਤੀਕ ਉਹ ਆਪਣੇ ਮਨ ਦੀ ਅਵਸਥਾ ਨੂੰ ਨਹੀਂ ਬਦਲਦੀ। ਜਦੋਂ ਅੱਲਾਹ ਕਿਸੇ ਕੌਮ ਨਾਲ ਬੁਰਾਈ (ਅਜ਼ਾਬ) ਦਾ ਇਰਾਦਾ ਕਰਦਾ ਹੈ ਤਾਂ ਫੇਰ ਉਸ ਨੂੰ ਟਾਲਣ ਵਾਲਾ ਕੋਈ ਨਹੀਂ ਅਤੇ ਉਹਨਾਂ ਲਈ ਉਸ (ਅੱਲਾਹ) ਤੋਂ ਛੁੱਟ ਕੋਈ ਕਾਰਜ ਸਾਧਕ ਵੀ ਨਹੀਂ।

Explanation & meanings · 1
  1. ਵੇਖੋ ਸੂਰਤ ਅਲ-ਅਨਾਮ, ਹਾਸ਼ੀਆ ਆਇਤ 61/6