Skip to content
الرَّعد /

ਆਇਤ 25

13 : 25
الرَّعد ਆਇਤਾਂ 43
ਸੂਰਤ · الرَّعد
ਪੰਜਾਬੀ · Arif
13 : 25

وَٱلَّذِينَ يَنقُضُونَ عَهۡدَ ٱللَّهِ مِنۢ بَعۡدِ مِيثَٰقِهِۦ وَيَقۡطَعُونَ مَآ أَمَرَ ٱللَّهُ بِهِۦٓ أَن يُوصَلَ وَيُفۡسِدُونَ فِي ٱلۡأَرۡضِ أُوْلَٰٓئِكَ لَهُمُ ٱللَّعۡنَةُ وَلَهُمۡ سُوٓءُ ٱلدَّارِ

ਜਿਹੜੇ ਲੋਕੀ ਅੱਲਾਹ ਨਾਲ ਕੀਤੇ ਹੋਏ ਪੱਕੇ ਵਚਨਾਂ ਨੂੰ ਤੋੜ ਦਿੰਦੇ ਹਨ ਅਤੇ ਜਿਨ੍ਹਾਂ ਸੰਬੰਧਾਂ ਨੂੰ ਜੋੜਨ ਲਈ ਅੱਲਾਹ ਨੇ ਹੁਕਮ ਦਿੱਤਾ ਹੈ ਉਸ ਨੂੰ ਤੋੜਦੇ ਹਨ ਅਤੇ ਧਰਤੀ ਉੱਤੇ ਫ਼ਸਾਦ ਫੈਲਾਉਂਦੇ ਹਨ, ਉਹਨਾਂ ਲਈ ਲਾਅਨਤਾਂ ਹਨ ਅਤੇ ਉਹਨਾਂ ਲਈ ਪਰਲੋਕ ਵਿਚ ਵੱਡਾ ਭੈੜਾ ਟਿਕਾਣਾ ਹੈ।

Explanation & meanings · 1
  1. ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 27/2