14 : 23
وَأُدۡخِلَ ٱلَّذِينَ ءَامَنُواْ وَعَمِلُواْ ٱلصَّٰلِحَٰتِ جَنَّٰتٖ تَجۡرِي مِن تَحۡتِهَا ٱلۡأَنۡهَٰرُ خَٰلِدِينَ فِيهَا بِإِذۡنِ رَبِّهِمۡۖ تَحِيَّتُهُمۡ فِيهَا سَلَٰمٌ
ਜਿਹੜੇ ਲੋਕੀ ਈਮਾਨ ਲਿਆਏ ਅਤੇ ਨੇਕ ਕੰਮ ਵੀ ਕੀਤੇ ਉਹ ਉਹਨਾਂ ਸਵਰਗਾਂ ਵਿਚ ਪ੍ਰਵੇਸ਼ ਕਰਨਗੇ ਜਿਨ੍ਹਾਂ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ, ਜਿੱਥੇ ਉਹ ਆਪਣੇ ਰੱਬ ਦੀ ਆਗਿਆ ਨਾਲ ਸਦਾ ਲਈ ਰਹਿਣਗੇ ਤੇ ਉੱਥੇ ਉਹਨਾਂ ਦਾ ਸਵਾਗਤ “ਸਲਾਮ” ਨਾਲ ਹੋਵੇਗਾ।
Explanation & meanings · 1
- ਵੇਖੋ ਸੂਰਤ ਅਲ-ਨਿਸਾ, ਹਾਸ਼ੀਆ ਆਇਤ 86/4