15 : 23
وَإِنَّا لَنَحۡنُ نُحۡيِۦ وَنُمِيتُ وَنَحۡنُ ٱلۡوَٰرِثُونَ
ਬੇਸ਼ੱਕ ਅਸੀਂ ਹੀ ਜੀਵਨ ਅਤੇ ਮੌਤ ਦਿੰਦੇ ਹਾਂ ਅਤੇ ਅੰਤ ਅਸੀਂ ਹੀ (ਸਾਰੀਆਂ ਚੀਜ਼ਾਂ) ਦੇ ਵਾਰਸ ਹਾਂ।
Explanation & meanings · 1
- ਜਦੋਂ ਮਨੁੱਖ ਮਰ ਜਾਂਦਾ ਹੈ ਤਾਂ ਉਸ ਦੇ ਅਮਲਾਂ ਦਾ ਸਿਲਸਿਲਾ ਵੀ ਖ਼ਤਮ ਹੋ ਜਾਂਦਾ ਹੈ ਛੁੱਟ ਤਿੰਨ ਅਮਲਾਂ ਤੋਂ: 1਼ ਸਦਕਾਏ ਜਾਰੀਆ ਭਾਵ ਉਹ ਕੰਮ ਕਰਨਾ ਜਿਹੜਾ ਉਸ ਤੋਂ ਬਾਅਦ ਵੀ ਲੋਕਾਂ ਦੇ ਕੰਮ ਆਵੇ ਜਿਵੇਂ ਯਤੀਮਖ਼ਾਨਾ, ਪਾਣੀ ਦੇ ਲਈ ਖੂਹ ਦੀ ਉਸਾਰੀ, ਵਿਦਿਅਕ ਸੰਸਥਾ ਦੀ ਉਸਾਰੀ। 2਼ ਅਜਿਹਾ ਇਲਮ ਜਿਸ ਤੋਂ ਲੋਕ ਲਾਭ ਉਠਾਉਣ। 3਼ ਨੇਕ ਸੰਤਾਨ ਜਿਹੜੀ ਅੱਲਾਤ ਤੋਂ ਆਪਣੇ ਮਾਪਿਆਂ ਲਈ ਬਖ਼ਸ਼ਿਸ਼ ਦੀ ਦੁਆ ਕਰੇ। (ਸਹੀ ਮੁਸਲਿਮ, ਹਦੀਸ: 1631)