Skip to content
النَّحل /

ਆਇਤ 114

16 : 114

ਆਇਤ 114 of النَّحل (16 : 114). This page carries the verse in the Uthmani script with a translation of its meaning, at a stable URL that can be cited on its own.

النَّحل ਆਇਤਾਂ 128
ਸੂਰਤ · النَّحل
ਪੰਜਾਬੀ · Arif
16 : 114

فَكُلُواْ مِمَّا رَزَقَكُمُ ٱللَّهُ حَلَٰلٗا طَيِّبٗا وَٱشۡكُرُواْ نِعۡمَتَ ٱللَّهِ إِن كُنتُمۡ إِيَّاهُ تَعۡبُدُونَ

ਜੋ ਵੀ ਹਲਾਲ ਤੇ ਪਾਕੀਜ਼ਾ ਰੋਜ਼ੀ ਤੁਹਾਨੂੰ ਅੱਲਾਹ ਨੇ ਦਿੱਤੀ ਹੋਈ ਹੈ ਉਸ ਨੂੰ ਖਾਓ। ਜੇ ਤੁਸੀਂ ਉਸੇ ਦੀ ਬੰਦਗੀ ਕਰਦੇ ਹੋ ਤਾਂ ਅੱਲਾਹ ਦੀਆਂ ਨਿਅਮਤਾਂ ਦਾ ਸ਼ੁਕਰ ਅਦਾ ਕਰੋ।

Explanation & meanings · 1
  1. ਇਸ ਵਿਚ ਉਹ ਪਸ਼ੂ ਵੀ ਸ਼ਾਮਲ ਹਨ ਜਿਨ੍ਹਾਂ ਨੂੰ ਅੱਲਾਹ ਨੇ ਤੁਹਾਡੇ ਲਈ ਹਲਾਲ ਬਣਾਇਆ ਹੈ ਅਤੇ ਇਹਨਾਂ ਨੂੰ ਇਸਲਾਮੀ ਤਰੀਕੇ ਅਨੁਸਾਰ ਜ਼ਿਬਹ ਕੀਤਾ ਜਾਂਦਾ ਹੈ।