Skip to content
النَّحل /

ਆਇਤ 121

16 : 121

ਆਇਤ 121 of النَّحل (16 : 121). This page carries the verse in the Uthmani script with a translation of its meaning, at a stable URL that can be cited on its own.

النَّحل ਆਇਤਾਂ 128
ਸੂਰਤ · النَّحل
ਪੰਜਾਬੀ · Arif
16 : 121

شَاكِرٗا لِّأَنۡعُمِهِۚ ٱجۡتَبَىٰهُ وَهَدَىٰهُ إِلَىٰ صِرَٰطٖ مُّسۡتَقِيمٖ

ਉਹ ਅੱਲਾਹ ਦੀਆਂ ਨਿਅਮਤਾਂ ਦਾ ਸ਼ੁਕਰ ਕਰਨ ਵਾਲਾ ਸੀ, ਅੱਲਾਹ ਨੇ ਉਸ ਨੂੰ ਵਿਸ਼ੇਸ਼ ਆਪਣੇ ਲਈ ਚੁਣ ਲਿਆ ਸੀ ਅਤੇ ਉਸ ਨੂੰ ਸਿੱਧੀ ਰਾਹ ਵੀ ਵਿਖਾਈ ਸੀ।

Explanation & meanings · 1
  1. ਇਬਾਰਹੀਮ ਨਾ ਤਾਂ ਯਹੂਦੀ ਸੀ ਅਤੇ ਨਾ ਈਸਾਈ ਸਗੋਂ ਉਹ ਤਾਂ ਇਕ ਸੱਚਾ ਮੁਸਲਮਾਨ ਸੀ ਅਤੇ ਉਹ ਮੁਸ਼ਰਿਕਾਂ ਵਿੱਚੋਂ ਵੀ ਨਹੀਂ ਸੀ। (ਆਲੇ-ਇਮਰਾਨ 67/3)