16 : 123
ثُمَّ أَوۡحَيۡنَآ إِلَيۡكَ أَنِ ٱتَّبِعۡ مِلَّةَ إِبۡرَٰهِيمَ حَنِيفٗاۖ وَمَا كَانَ مِنَ ٱلۡمُشۡرِكِينَ
(ਹੇ ਨਬੀ!) ਅਸੀਂ ਤੁਹਾਡੇ ਵੱਲ ਵਹੀ (ਰੱਬੀ ਬਾਣੀ) ਭੇਜੀ ਕਿ ਤੁਸੀਂ ਇਕ ਚਿਤ ਹੋਕੇ ਮਿੱਲਤੇ-ਇਬਰਾਹੀਮ ਦੀ ਪੈਰਵੀ ਕਰੋ, ਜਿਸ ਦਾ ਰੁਖ ਕੇਵਲ ਅੱਲਾਹ ਵੱਲ ਹੀ ਸੀ, ਉਹ ਮੁਸ਼ਰਿਕਾਂ ਵਿੱਚੋਂ ਨਹੀਂ ਸਨ।
Explanation & meanings · 1
- ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 135/2