16 : 51
۞ وَقَالَ ٱللَّهُ لَا تَتَّخِذُوٓاْ إِلَٰهَيۡنِ ٱثۡنَيۡنِۖ إِنَّمَا هُوَ إِلَٰهٞ وَٰحِدٞ فَإِيَّٰيَ فَٱرۡهَبُونِ
ਅੱਲਾਹ ਦਾ ਫ਼ਰਮਾਨ ਹੈ ਕਿ ਦੋ ਇਸ਼ਟ ਨਾ ਬਣਾਓ, ਇਸ਼ਟ ਤਾਂ ਇਕੱਲਾ ਉਹੀਓ (ਅੱਲਾਹ) ਹੈ, ਸੋ ਤੁਸੀਂ ਸਾਰੇ ਮੈਥੋਂ ਹੀ ਡਰੋ।
Explanation & meanings · 1
- ਵੇਖੋ ਸੂਰਤ ਅਨ-ਨਿਸਾ, ਹਾਸ਼ੀਆ ਆਇਤ 171/4