16 : 59
يَتَوَٰرَىٰ مِنَ ٱلۡقَوۡمِ مِن سُوٓءِ مَا بُشِّرَ بِهِۦٓۚ أَيُمۡسِكُهُۥ عَلَىٰ هُونٍ أَمۡ يَدُسُّهُۥ فِي ٱلتُّرَابِۗ أَلَا سَآءَ مَا يَحۡكُمُونَ
ਇਸ (ਮਾੜੀ) ਖ਼ਬਰ ਕਾਰਨ, ਜਿਸ ਦੀ ਉਸ ਨੂੰ ਖ਼ੁਸ਼ਖ਼ਬਰੀ ਸੁਣਾਈ ਗਈ ਸੀ, ਲੋਕਾਂ ਤੋਂ ਲੁਕਦਾ ਫਿਰਦਾ ਹੈ, (ਸੋਚਦਾ ਹੈ) ਕੀ ਮੈਂ ਅਪਮਾਨਿਤ ਹੋਣ ਦੇ ਬਾਵਜੂਦ ਇਸ ਨੂੰ ਜਿਊਂਦਾ ਰੱਖਾਂ ਜਾਂ ਧਰਤੀ ਵਿਚ (ਜਿਊਂਦਾ ਹੀ) ਦੱਬ ਦੇਵਾਂ ? ਵੇਖੋ! ਉਹ ਅੱਲਾਹ ਬਾਰੇ ਕਿੰਨਾ ਭੈੜਾ ਫ਼ੈਸਲਾ ਕਰ ਰਹੇ ਹਨ (ਕਿ ਉਸ ਦੇ ਧੀਆਂ ਹੋਣ)।
Explanation & meanings · 1
- ਇਹ ਸੰਕੇਤ ਉਸ ਸਮੇਂ ਵੱਲ ਹੈ ਜਦੋਂ ਜੰਮਦੀਆਂ ਕੁੜੀਆਂ ਨੂੰ ਜਿਊਂਦੇ ਹੀ ਧਰਤੀ ਵਿਚ ਦੱਬ ਦੇਣ ਦੀ ਰਸਮ ਸੀ ਜਿਸ ਨੂੰ ਇਸਲਾਮ ਨੇ ਆ ਕੇ ਰੋਕਿਆ।