Skip to content
النَّحل /

ਆਇਤ 90

16 : 90
النَّحل ਆਇਤਾਂ 128
ਸੂਰਤ · النَّحل
ਪੰਜਾਬੀ · Arif
16 : 90

۞ إِنَّ ٱللَّهَ يَأۡمُرُ بِٱلۡعَدۡلِ وَٱلۡإِحۡسَٰنِ وَإِيتَآيِٕ ذِي ٱلۡقُرۡبَىٰ وَيَنۡهَىٰ عَنِ ٱلۡفَحۡشَآءِ وَٱلۡمُنكَرِ وَٱلۡبَغۡيِۚ يَعِظُكُمۡ لَعَلَّكُمۡ تَذَكَّرُونَ

ਬੇਸ਼ੱਕ ਅੱਲਾਹ ਨਿਆਂ, ਉਪਕਾਰ ਤੇ ਸਾਕ ਸੰਬੰਧੀਆਂ ਨੂੰ (ਸਹਾਇਤਾ) ਦੇਣ ਦਾ ਹੁਕਮ ਦਿੰਦਾ ਹੈ ਅਤੇ ਬੁਰਾਈ, ਅਸ਼ਲੀਲਤਾ, ਜ਼ੁਲਮ ਅਤੇ ਵਧੀਕੀ ਤੋਂ ਰੋਕਦਾ ਹੈ। ਉਹ (ਅੱਲਾਹ) ਤੁਹਾਨੂੰ ਨਸੀਹਤ ਕਰਦਾ ਹੈ, ਤਾਂ ਜੋ ਤੁਸੀਂ ਸਿੱਖਿਆ ਪ੍ਰਾਪਤ ਕਰ ਸਕੋਂ।

Explanation & meanings · 1
  1. ਰਿਸ਼ਤੇਦਾਰੀ ਦੇ ਵੀ ਦਰਜੇ ਹਨ ਸਭ ਤੋਂ ਪਹਿਲਾਂ ਮਾਂਪੇ ਫੇਰ ਔਲਾਦ, ਫੇਰ ਭਾਈ ਭੈਣ ਫੇਰ ਚਾਚੇ ਫੂੱਫੀ ਫੇਰ ਮਾਮਾ ਤੇ ਮਾਸੜ ਫੇਰ ਦੂਜੇ ਰਿਸ਼ਤੇਦਾਰ।