Skip to content
النَّحل /

ਆਇਤ 96

16 : 96
النَّحل ਆਇਤਾਂ 128
ਸੂਰਤ · النَّحل
ਪੰਜਾਬੀ · Arif
16 : 96

مَا عِندَكُمۡ يَنفَدُ وَمَا عِندَ ٱللَّهِ بَاقٖۗ وَلَنَجۡزِيَنَّ ٱلَّذِينَ صَبَرُوٓاْ أَجۡرَهُم بِأَحۡسَنِ مَا كَانُواْ يَعۡمَلُونَ

ਜੋ ਕੁੱਝ ਵੀ ਤੁਹਾਡੇ ਕੋਲ ਹੈ ਉਹ ਸਭ ਮੁਕ ਜਾਣ ਵਾਲਾ ਹੈ ਅਤੇ ਜੋ ਅੱਲਾਹ ਕੋਲ ਹੈ ਉਹੀ ਸਦਾ ਬਾਕੀ ਰਹਿਣ ਵਾਲਾ ਹੈ। ਸਬਰ ਕਰਨ ਵਾਲਿਆਂ ਨੂੰ ਅਸੀਂ (ਅੱਲਾਹ) ਉਹਨਾਂ ਦੇ ਭਲੇ ਕਰਮਾਂ ਦਾ ਬਹੁਤ ਹੀ ਵਧੀਆ ਬਦਲਾ ਦਿਆਂਗੇ।

Explanation & meanings · 1
  1. ਵੇਖੋ ਸੂਰਤ ਅਲ-ਤੌਬਾ, ਹਾਸ਼ੀਆ ਆਇਤ 121/9