Skip to content
ਬਨੀ-ਇਸਰਾਈਲ /

ਆਇਤ 105

17 : 105

ਆਇਤ 105 of ਬਨੀ-ਇਸਰਾਈਲ (17 : 105). This page carries the verse in the Uthmani script with a translation of its meaning, at a stable URL that can be cited on its own.

ਬਨੀ-ਇਸਰਾਈਲ ਆਇਤਾਂ 111
17 : 105

وَبِٱلۡحَقِّ أَنزَلۡنَٰهُ وَبِٱلۡحَقِّ نَزَلَۗ وَمَآ أَرۡسَلۡنَٰكَ إِلَّا مُبَشِّرٗا وَنَذِيرٗا

ਅਸੀਂ ਇਸ (ਕੁਰਆਨ) ਨੂੰ ਹੱਕ ਸੱਚ ਨਾਲ ਉਤਾਰਿਆ ਹੈ ਅਤੇ ਹੱਕ ਸੱਚ ਨਾਲ ਹੀ ਆਇਆ ਹੈ। (ਹੇ ਨਬੀ!) ਅਸੀਂ ਤੁਹਾਨੂੰ (ਜੰਨਤ ਦੀਆਂ) ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਅਤੇ (ਰੱਬ ਦੇ ਅਜ਼ਾਬ ਤੋਂ) ਡਰਾਉਣ ਵਾਲਾ (ਰਸੂਲ) ਬਣਾ ਕੇ ਭੇਜਿਆ ਹੈ।

Explanation & meanings · 1
  1. ਵੇਖੋ ਸੂਰਤ ਆਲੇ-ਇਮਰਾਨ, ਹਾਸ਼ੀਆ ਆਇਤ 85/3 ਅਤੇ ਸੂਰਤ ਅਨ-ਨਿਸਾ, ਹਾਸ਼ੀਆ ਆਇਤ 80/4