17 : 26
وَءَاتِ ذَا ٱلۡقُرۡبَىٰ حَقَّهُۥ وَٱلۡمِسۡكِينَ وَٱبۡنَ ٱلسَّبِيلِ وَلَا تُبَذِّرۡ تَبۡذِيرًا
ਰਿਸ਼ਤੇਦਾਰਾਂ, ਮਸਕੀਨਾਂ ਅਤੇ ਮੁਸਾਫ਼ਿਰਾਂ ਦਾ ਹੱਕ ਅਦਾ ਕਰੋ ਅਤੇ ਫਜ਼ੂਲ ਖ਼ਰਚੀ ਨਾਲ ਆਪਣਾ ਮਾਲ ਨਾ ਉਡਾਓ।
Explanation & meanings · 2
- ਇਸ ਵਿਚ ਸੋਹਣੇ ਵਰਤਾਵੇ ਦੀ ਸਿੱਖਿਆ ਦਿੱਤੀ ਗਈ ਹੈ। (ਵੇਖੋ ਸੂਰਤ ਅਲ-ਬਕਰਹ, ਹਾਸ਼ੀਆ ਆਇਤ 83/2)
- ਭਾਵ ਖ਼ਰਚ ਕਰਦੇ ਹੋਏ ਵਿਚਕਾਰ ਵਾਲੀ ਰਾਹ ਨੂੰ ਹੀ ਅਪਣਾਉਣਾ ਚਾਹੀਦਾ ਹੈ ਭਾਵ ਨਾ ਹੀ ਫਾਲਤੂ ਖ਼ਰਚ ਕਰਨਾ ਚਾਹੀਦਾ ਹੈ ਅਤੇ ਨਾ ਹੀ ਕੰਜੂਸੀ ਕਰਨੀ ਚਾਹੀਦੀ ਹੈ ਅਤੇ ਨਾ ਹੀ ਅੱਲਾਹ ਅਤੇ ਰਸੂਲ ਦੀ ਵਿਰੋਧਤਾ ਵਿਚ ਖ਼ਰਚ ਕਰਨਾ ਚਾਹੀਦਾ ਹੈ।