18 : 10
إِذۡ أَوَى ٱلۡفِتۡيَةُ إِلَى ٱلۡكَهۡفِ فَقَالُواْ رَبَّنَآ ءَاتِنَا مِن لَّدُنكَ رَحۡمَةٗ وَهَيِّئۡ لَنَا مِنۡ أَمۡرِنَا رَشَدٗا
ਜਦੋਂ ਉਹਨਾਂ ਨੌਜਵਾਨਾਂ ਨੇ (ਆਪਣੇ ਈਮਾਨ ਨੂੰ ਕਾਫ਼ਿਰ ਬਾਦਸ਼ਾਹ ਤੋਂ ਮਹਫ਼ੂਜ਼ ਰੱਖਣ ਲਈ) ਗੁਫਾ ਵਿਚ ਜਾ ਕੇ ਸ਼ਰਨ ਲਈ ਤਾਂ ਉਹਨਾਂ ਨੇ ਦੁਆ ਕੀਤੀ ਸੀ ਕਿ ਹੇ ਸਾਡੇ ਮਾਲਿਕ! ਆਪਣੇ ਵੱਲੋਂ ਸਾਨੂੰ ਮਿਹਰਾਂ ਨਾਲ ਨਿਵਾਜ਼ ਦੇ ਅਤੇ ਸਾਡੇ ਮਾਅਮਲੇ ਵਿਚ ਸਾਡੀ ਅਗਵਾਈ ਕਰ।