Skip to content
الكَهف /

ਆਇਤ 101

18 : 101

ਆਇਤ 101 of الكَهف (18 : 101). This page carries the verse in the Uthmani script with a translation of its meaning, at a stable URL that can be cited on its own.

الكَهف ਆਇਤਾਂ 110
ਸੂਰਤ · الكَهف
ਪੰਜਾਬੀ · Arif
18 : 101

ٱلَّذِينَ كَانَتۡ أَعۡيُنُهُمۡ فِي غِطَآءٍ عَن ذِكۡرِي وَكَانُواْ لَا يَسۡتَطِيعُونَ سَمۡعًا

(ਉਹਨਾਂ ਕਾਫ਼ਿਰਾਂ ਦੇ ਰੂ-ਬਰੂ) ਜਿਨ੍ਹਾਂ ਦੀਆਂ ਅੱਖਾਂ ਮੇਰੀ ਯਾਦ ਤੋਂ ਪੜਦੇ ਵਿਚ ਸਨ ਅਤੇ ਨਾ ਹੀ ਉਹ (ਹੱਕ) ਸੁਣਨ ਦੀ ਸਮਰਥਾ ਰੱਖਦੇ ਸੀ।