Skip to content
الكَهف /

ਆਇਤ 103

18 : 103

ਆਇਤ 103 of الكَهف (18 : 103). This page carries the verse in the Uthmani script with a translation of its meaning, at a stable URL that can be cited on its own.

الكَهف ਆਇਤਾਂ 110
ਸੂਰਤ · الكَهف
ਪੰਜਾਬੀ · Arif
18 : 103

قُلۡ هَلۡ نُنَبِّئُكُم بِٱلۡأَخۡسَرِينَ أَعۡمَٰلًا

ਹੇ ਨਬੀ! ਇਹਨਾਂ ਨੂੰਆਖੋ, ਕੀ ਅਸੀਂ ਤੁਹਾਨੂੰ ਦੱਸੀਏ ਕਿ ਕਰਮਾਂ ਪੱਖੋਂ ਸਭ ਤੋਂ ਵੱਧ ਘਾਟੇ ਵਿਚ ਰਹਿਣ ਵਾਲੇ ਕੌਣ ਹਨ ?