Skip to content
الكَهف /

ਆਇਤ 105

18 : 105

ਆਇਤ 105 of الكَهف (18 : 105). This page carries the verse in the Uthmani script with a translation of its meaning, at a stable URL that can be cited on its own.

الكَهف ਆਇਤਾਂ 110
ਸੂਰਤ · الكَهف
ਪੰਜਾਬੀ · Arif
18 : 105

أُوْلَٰٓئِكَ ٱلَّذِينَ كَفَرُواْ بِـَٔايَٰتِ رَبِّهِمۡ وَلِقَآئِهِۦ فَحَبِطَتۡ أَعۡمَٰلُهُمۡ فَلَا نُقِيمُ لَهُمۡ يَوۡمَ ٱلۡقِيَٰمَةِ وَزۡنٗا

ਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਰੱਬ ਦੀਆਂ ਆਇਤਾਂ (ਨਿਸ਼ਾਨੀਆਂ) ਦਾ ਅਤੇ ਉਸ ਦੀ ਮਿਲਣੀ ਦਾ ਇਨਕਾਰ ਕੀਤਾ, ਇਸੇ ਕਾਰਨ ਉਹਨਾਂ ਦੇ ਸਾਰੇ ਕਰਮ ਬਰਬਾਦ ਹੋ ਗਏ। ਸੋ ਕਿਆਮਤ ਦਿਹਾੜੇ ਅਸੀਂ ਉਹਨਾਂ (ਦੇ ਕਰਮਾਂ) ਨੂੰ ਤੋਲਣ ਦਾ ਕੋਈ ਪ੍ਰਬੰਧ ਨਹੀਂ ਕਰਾਂਗੇ।