18 : 106
ذَٰلِكَ جَزَآؤُهُمۡ جَهَنَّمُ بِمَا كَفَرُواْ وَٱتَّخَذُوٓاْ ءَايَٰتِي وَرُسُلِي هُزُوًا
ਇਹੋ ਨਰਕ ਉਹਨਾਂ ਦੀ ਸਜ਼ਾ ਹੈ, ਕਿਉਂ ਜੋ ਉਹਨਾਂ ਨੇ ਕੁਫ਼ਰ ਕੀਤਾ ਸੀ ਅਤੇ ਮੇਰੀਆਂ ਆਇਤਾਂ (ਨਿਸ਼ਾਨੀਆਂ) ਤੇ ਮੇਰੇ ਰਸੂਲਾਂ ਦਾ ਮਖੌਲ ਕਰਦੇ ਸਨ।
ਆਇਤ 106 of الكَهف (18 : 106). This page carries the verse in the Uthmani script with a translation of its meaning, at a stable URL that can be cited on its own.