Skip to content
الكَهف /

ਆਇਤ 109

18 : 109

ਆਇਤ 109 of الكَهف (18 : 109). This page carries the verse in the Uthmani script with a translation of its meaning, at a stable URL that can be cited on its own.

الكَهف ਆਇਤਾਂ 110
ਸੂਰਤ · الكَهف
ਪੰਜਾਬੀ · Arif
18 : 109

قُل لَّوۡ كَانَ ٱلۡبَحۡرُ مِدَادٗا لِّكَلِمَٰتِ رَبِّي لَنَفِدَ ٱلۡبَحۡرُ قَبۡلَ أَن تَنفَدَ كَلِمَٰتُ رَبِّي وَلَوۡ جِئۡنَا بِمِثۡلِهِۦ مَدَدٗا

(ਹੇ ਨਬੀ!) ਆਖ ਦਿਓ! ਜੇ ਮੇਰੇ ਰੱਬ ਦੀਆਂ ਗੱਲਾਂ (ਸਿਫ਼ਤਾਂ ਲਿਖਣ ਲਈ) ਸਮੁੰਦਰ (ਦਾ ਪਾਣੀ) ਰੌਸ਼ਨਾਈ (ਸਿਆਹੀ) ਬਣ ਜਾਵੇ ਤਾਂ ਮੇਰੇ ਰੱਬ ਦੀਆਂ ਗੱਲਾਂ ਖ਼ਤਮ ਹੋਣ ਤੋਂ ਪਹਿਲਾਂ ਸਮੁੰਦਰ ਖ਼ਤਮ ਹੋ ਜਾਵੇਗਾ ਭਾਵੇਂ ਅਸੀਂ ਇਸ ਦੇ ਬਰਾਬਰ ਇਕ ਹੋਰ (ਸਮੁੰਦਰ) ਮਦਦ ਲਈ ਲੇ ਆਈਏ।