Skip to content
الكَهف /

ਆਇਤ 110

18 : 110

ਆਇਤ 110 of الكَهف (18 : 110). This page carries the verse in the Uthmani script with a translation of its meaning, at a stable URL that can be cited on its own.

الكَهف ਆਇਤਾਂ 110
ਸੂਰਤ · الكَهف
ਪੰਜਾਬੀ · Arif
18 : 110

قُلۡ إِنَّمَآ أَنَا۠ بَشَرٞ مِّثۡلُكُمۡ يُوحَىٰٓ إِلَيَّ أَنَّمَآ إِلَٰهُكُمۡ إِلَٰهٞ وَٰحِدٞۖ فَمَن كَانَ يَرۡجُواْ لِقَآءَ رَبِّهِۦ فَلۡيَعۡمَلۡ عَمَلٗا صَٰلِحٗا وَلَا يُشۡرِكۡ بِعِبَادَةِ رَبِّهِۦٓ أَحَدَۢا

(ਹੇ ਨਬੀ!) ਆਖ ਦਿਓ! ਮੈਂ ਤਾਂ ਤੁਹਾਡੇ ਵਰਗਾਂ ਹੀ ਇਕ ਮਨੁੱਖ ਹਾਂ, ਮੇਰੇ ਵੱਲ ਵਹੀ (ਰੱਬੀ ਪੈਗ਼ਾਮ) ਆਉਂਦੀ ਹੈ ਕਿ ਤੁਹਾਡਾ ਇਸ਼ਟ ਕੇਵਲ ਇਕ ਇਸ਼ਟ ਹੈ, ਫੇਰ ਜਿਹੜਾ ਵਿਅਕਤੀ ਰੱਬ ਨਾਲ ਮਿਲਣ ਦੀ ਆਸ ਰੱਖਦਾ ਹੈ ਉਸ ਨੂੰ ਚਾਹੀਦਾ ਹੈ ਕਿ ਨੇਕ ਅਮਲ ਕਰੇ ਅਤੇ ਆਪਣੇ ਰੱਬ ਦੀ ਬੰਦਗੀ ਵਿਚ ਕਿਸੇ ਹੋਰ ਨੂੰ ਸ਼ਰੀਕ ਨਾ ਕਰੇ।