Skip to content
الكَهف /

ਆਇਤ 15

18 : 15

ਆਇਤ 15 of الكَهف (18 : 15). This page carries the verse in the Uthmani script with a translation of its meaning, at a stable URL that can be cited on its own.

الكَهف ਆਇਤਾਂ 110
ਸੂਰਤ · الكَهف
ਪੰਜਾਬੀ · Arif
18 : 15

هَٰٓؤُلَآءِ قَوۡمُنَا ٱتَّخَذُواْ مِن دُونِهِۦٓ ءَالِهَةٗۖ لَّوۡلَا يَأۡتُونَ عَلَيۡهِم بِسُلۡطَٰنِۭ بَيِّنٖۖ فَمَنۡ أَظۡلَمُ مِمَّنِ ٱفۡتَرَىٰ عَلَى ٱللَّهِ كَذِبٗا

ਇਹ ਹੈ ਸਾਡੀ ਕੌਮ ਜਿਸ ਨੇ ਉਸ (ਅੱਲਾਹ)ਨੂੰ ਛੁੱਡ ਕੇ ਹੋਰ ਇਸ਼ਟ ਬਣਾ ਰੱਖੇ ਹਨ। ਇਹਨਾਂ ਦੇ ਇਸ਼ਟ ਹੋਣ ਦੀ ਇਹ ਲੋਕ ਕੋਈ ਖੁੱਲ੍ਹੀ ਦਲੀਲ ਕਿਉਂ ਨਹੀਂ ਲਿਆਉਂਦੇ ? ਅੱਲਾਹ ’ਤੇ ਝੂਠ ਜੋੜਣ ਵਾਲਿਆਂ ਤੋਂ ਵੱਧ ਜ਼ਾਲਮ ਹੋਰ ਕੌਣ ਹੋਵੇਗਾ।