Skip to content
الكَهف /

ਆਇਤ 20

18 : 20

ਆਇਤ 20 of الكَهف (18 : 20). This page carries the verse in the Uthmani script with a translation of its meaning, at a stable URL that can be cited on its own.

الكَهف ਆਇਤਾਂ 110
ਸੂਰਤ · الكَهف
ਪੰਜਾਬੀ · Arif
18 : 20

إِنَّهُمۡ إِن يَظۡهَرُواْ عَلَيۡكُمۡ يَرۡجُمُوكُمۡ أَوۡ يُعِيدُوكُمۡ فِي مِلَّتِهِمۡ وَلَن تُفۡلِحُوٓاْ إِذًا أَبَدٗا

ਜੇ ਕਿਤੇ ਉਹਨਾਂ (ਬਸਤੀ ਵਾਲਿਆਂ) ਨੂੰ ਤੁਹਾਡੀ ਖ਼ਬਰ ਹੋ ਗਈ ਤਾਂ ਉਹ ਪੱਥਰ ਮਾਰ-ਮਾਰ ਕੇ ਤੁਹਾਨੂੰ ਮਾਰ ਦੇਣਗੇ ਜਾਂ ਤੁਹਾਨੂੰ ਮੁੜ ਆਪਣੇ ਧਰਮ ਵਿਚ ਲੈ ਆਉਣਗੇ, ਫੇਰ ਤੁਸੀਂ ਕਦੇ ਵੀ ਸਫ਼ਲਤਾ ਪ੍ਰਾਪਤ ਨਹੀਂ ਕਰ ਸਕੋਂਗੇ।