18 : 24
إِلَّآ أَن يَشَآءَ ٱللَّهُۚ وَٱذۡكُر رَّبَّكَ إِذَا نَسِيتَ وَقُلۡ عَسَىٰٓ أَن يَهۡدِيَنِ رَبِّي لِأَقۡرَبَ مِنۡ هَٰذَا رَشَدٗا
(ਸਗੋਂ ਆਖਿਆ ਕਰੋ) ਹਾਂ, ਜੇ ਅੱਲਾਹ ਚਾਹੇ (ਫੇਰ ਹੀ ਕਰ ਸਕਦੇ ਹੋ) ਜੇ ਤੁਸੀਂ (ਇਨਸ਼ਾ ਅੱਲਾਹ ਕਹਿਣਾ) ਭੁਲ ਜਾਵੋ ਤਾਂ ਝੱਟ ਆਪਣੇ ਰੱਬ ਨੂੰ ਯਾਦ ਕਰੋ ਅਤੇ ਆਖੋ ਕਿ ਆਸ ਹੈ ਕਿ ਮੇਰਾ ਰੱਬ ਇਸ ਮਾਮਲੇ ਵਿਚ ਹਿਦਾਇਤ ਤੇ ਭਲਾਈ ਵਲ ਮੇਰੀ ਅਗਵਾਈ ਕਰੇਗਾ।