Skip to content
الكَهف /

ਆਇਤ 28

18 : 28
الكَهف ਆਇਤਾਂ 110
ਸੂਰਤ · الكَهف
ਪੰਜਾਬੀ · Arif
18 : 28

وَٱصۡبِرۡ نَفۡسَكَ مَعَ ٱلَّذِينَ يَدۡعُونَ رَبَّهُم بِٱلۡغَدَوٰةِ وَٱلۡعَشِيِّ يُرِيدُونَ وَجۡهَهُۥۖ وَلَا تَعۡدُ عَيۡنَاكَ عَنۡهُمۡ تُرِيدُ زِينَةَ ٱلۡحَيَوٰةِ ٱلدُّنۡيَاۖ وَلَا تُطِعۡ مَنۡ أَغۡفَلۡنَا قَلۡبَهُۥ عَن ذِكۡرِنَا وَٱتَّبَعَ هَوَىٰهُ وَكَانَ أَمۡرُهُۥ فُرُطٗا

(ਹੇ ਨਬੀ!) ਤੁਸੀਂ ਆਪਣੇ ਆਪ ਨੂੰ ਉਹਨਾਂ ਲੋਕਾਂ ਦੀ ਸੰਗਤ ਵਿਚ ਰੱਖੋ ਜਿਹੜੇ ਸਵੇਰੇ-ਸ਼ਾਮ ਆਪਣੇ ਪਾਲਣਹਾਰ ਨੂੰ ਪੁਕਾਰਦੇ ਹਨ ਅਤੇ ਉਸ ਦੇ ਚਿਹਰੇ ਦਾ ਦੀਦਾਰ (ਭਾਵ ਉਸ ਦੀ ਰਜ਼ਾ) ਚਾਹੁੰਦੇ ਹਨ ਸੋ ਤੁਹਾਡੀਆਂ ਨਜ਼ਰਾਂ ਉਹਨਾਂ ਤੋਂ ਪਰਾਂ ਨਹੀਂ ਹਟਣੀਆਂ ਚਾਹੀਦੀਆਂ ਕਿ ਉਹ ਵੀ ਸੰਸਾਰਿਕ ਜੀਵਨ ਦੀ ਠਾਠ-ਬਾਠ ਦੀਆਂ ਇਛੁੱਕ ਬਣ ਜਾਣ। ਉਸ ਦੇ ਪਿੱਛੇ ਕਦੇ ਵੀ ਨਾ ਲੱਗੋ ਜਿਸ ਦੇ ਮਨ ਨੂੰ ਅਸੀਂ ਆਪਣੀ ਯਾਦ ਤੋਂ ਭੁਲਾ ਰਖਿਆ ਹੈ ਅਤੇ ਉਹ ਆਪਣੀਆਂ ਇੱਛਾਵਾਂ ਦੇ ਪਿੱਛੇ ਤੁਰ ਪਿਆ, ਫੇਰ ਉਸ ਦਾ ਮਾਮਲਾ ਹੱਦੋਂ ਟੱਪਿਆ ਹੋਇਆ ਹੈ।