18 : 30
إِنَّ ٱلَّذِينَ ءَامَنُواْ وَعَمِلُواْ ٱلصَّٰلِحَٰتِ إِنَّا لَا نُضِيعُ أَجۡرَ مَنۡ أَحۡسَنَ عَمَلًا
ਪਰ ਜਿਹੜੇ ਈਮਾਨ ਲਿਆਉਣ ਤੇ ਫੇਰ ਨੇਕ ਕਰਮ ਕਰਨ ਤਾਂ ਅਸੀਂ ਕਿਸੇ ਵੀ ਨੇਕ ਕਰਮ ਕਰਨ ਵਾਲੇ ਦਾ ਬਦਲਾ ਅਜਾਈਂ ਨਹੀਂ ਗੁਆਉਂਦੇ (ਭਾਵ ਹੱਕ ਨਹੀਂ ਮਾਰਦੇ)।