Skip to content
الكَهف /

ਆਇਤ 33

18 : 33
الكَهف ਆਇਤਾਂ 110
ਸੂਰਤ · الكَهف
ਪੰਜਾਬੀ · Arif
18 : 33

كِلۡتَا ٱلۡجَنَّتَيۡنِ ءَاتَتۡ أُكُلَهَا وَلَمۡ تَظۡلِم مِّنۡهُ شَيۡـٔٗاۚ وَفَجَّرۡنَا خِلَٰلَهُمَا نَهَرٗا

ਦੋਵੇਂ ਬਾਗ਼ਾਂ ਨੇ ਫਲ ਦੇਣ ਵਿਚ ਕਿਸੇ ਤਰ੍ਹਾਂ ਦੀ ਕੋਈ ਕਸਰ ਨਹੀਂ ਛੱਡੀ ਸੀ ਅਤੇ ਉਹਨਾਂ ਦੋਵਾਂ ਬਾਗ਼ਾਂ ਦੇ ਵਿਚਕਾਰ ਅਸੀਂ ਇਕ ਨਹਿਰ ਵਗਾ ਦਿੱਤੀ ਸੀ।