18 : 35
وَدَخَلَ جَنَّتَهُۥ وَهُوَ ظَالِمٞ لِّنَفۡسِهِۦ قَالَ مَآ أَظُنُّ أَن تَبِيدَ هَٰذِهِۦٓ أَبَدٗا
ਅਤੇ (ਇਹੋ ਆਖਦੇ ਹੋਏ) ਜਦੋਂ ਉਹ ਆਪਣੇ ਬਾਗ਼ ਵਿਚ ਦਾਖ਼ਲ ਹੋਇਆ ਜਦ ਕਿ ਉਹ ਆਪਣੀ ਆਤਮਾ ਨਾਲ ਜ਼ੁਲਮ ਕਰ ਰਿਹਾ ਸੀ। ਉਸ ਨੇ ਆਖਿਆ ਕਿ ਮੈਂ ਨਹੀਂ ਸਮਝਦਾ ਕਿ ਇਹ ਬਾਗ਼ ਕਦੇ ਨਸ਼ਟ ਹੋਵੇਗਾ।