18 : 37
قَالَ لَهُۥ صَاحِبُهُۥ وَهُوَ يُحَاوِرُهُۥٓ أَكَفَرۡتَ بِٱلَّذِي خَلَقَكَ مِن تُرَابٖ ثُمَّ مِن نُّطۡفَةٖ ثُمَّ سَوَّىٰكَ رَجُلٗا
ਉਸ ਦੇ ਮੋਮਿਨ ਸਾਥੀ ਨੇ ਉਸ ਨੂੰ ਗੱਲਾਂ ਗੱਲਾਂ ਵਿਚ ਪੁੱਛਿਆ, ਕੀ ਤੂੰ ਉਸ (ਰੱਬ) ਦਾ ਇਨਕਾਰ ਕਰਦਾ ਹੈ ਜਿਸ ਨੇ ਤੈਨੂੰ ਮਿੱਟੀ ਤੋਂ ਪੈਦਾ ਕੀਤਾ, ਤੇ ਫੇਰ ਵੀਰਜ ਤੋਂ ਸਾਜਿਆ ਤੇ ਫੇਰ ਇਕ ਪੂਰਾ ਆਦਮੀ ਬਣਾ ਖੜ੍ਹਾ ਕੀਤਾ ?