18 : 38
لَّٰكِنَّا۠ هُوَ ٱللَّهُ رَبِّي وَلَآ أُشۡرِكُ بِرَبِّيٓ أَحَدٗا
ਜਦੋਂ ਕਿ ਮੇਰਾ ਤਾਂ ਇਹ ਵਿਸ਼ਵਾਸ ਹੈ ਕਿ ਉਹੀਓ ਅੱਲਾਹ ਮੇਰਾ ਰੱਬ ਹੈ ਤੇ ਮੈਂ ਆਪਣੇ ਰੱਬ (ਪਾਲਣਹਾਰ) ਦੇ ਨਾਲ ਕਿਸੇ ਨੂੰ ਵੀ ਸ਼ਰੀਕ (ਸਾਂਝੀ) ਨਹੀਂ ਬਣਾਉਂਦਾ।