18 : 40
فَعَسَىٰ رَبِّيٓ أَن يُؤۡتِيَنِ خَيۡرٗا مِّن جَنَّتِكَ وَيُرۡسِلَ عَلَيۡهَا حُسۡبَانٗا مِّنَ ٱلسَّمَآءِ فَتُصۡبِحَ صَعِيدٗا زَلَقًا
ਹੋ ਸਕਦਾ ਹੈ ਕਿ ਮੇਰਾ ਰੱਬ ਮੈਨੂੰ ਤੇਰੇ ਇਸ ਬਾਗ਼ ਤੋਂ ਵੀ ਵਧੀਆ (ਬਾਗ਼) ਦੇ ਦੇਵੇ ਅਤੇ ਜਾਂ ਤੇਰੇ ਇਸ ਬਾਗ਼ ’ਤੇ ਕੋਈ ਅਕਾਸ਼ੋਂ ਅਜ਼ਾਬ ਭੇਜੇ ਕਿ ਉਹ (ਤੇਰਾ ਬਾਗ਼) ਇਕ ਰੜਾ ਮੈਦਾਨ ਬਣ ਕੇ ਰਹਿ ਜਾਵੇ।