Skip to content
الكَهف /

ਆਇਤ 44

18 : 44

ਆਇਤ 44 of الكَهف (18 : 44). This page carries the verse in the Uthmani script with a translation of its meaning, at a stable URL that can be cited on its own.

الكَهف ਆਇਤਾਂ 110
ਸੂਰਤ · الكَهف
ਪੰਜਾਬੀ · Arif
18 : 44

هُنَالِكَ ٱلۡوَلَٰيَةُ لِلَّهِ ٱلۡحَقِّۚ هُوَ خَيۡرٞ ثَوَابٗا وَخَيۡرٌ عُقۡبٗا

(ਇਸ ਤੋਂ ਸਿੱਧ ਹੁੰਦਾ ਹੈ ਕਿ) ਕੰਮ ਬਣਾਉਣ ਦਾ ਸਾਰਾ ਅਧਿਕਾਰ ਅੱਲਾਹ ਸੱਚੇ ਦਾ ਹੀ ਹੈ। ਉਹੀਓ ਲੋਕ-ਪ੍ਰਲੋਕ ਵਿਚ ਵਧੀਆ ਬਦਲਾ ਦੇਣ ਵਾਲਾ ਹੈ।